
Shri Guru Granth Sahib Ji Bani
ਸ਼੍ਰੀ-ਗੁਰੂ-ਗ੍ਰੰਥ-ਸਾਹਿਬ-ਜੀ---shri-guru-granth-sahib-ji
About App
ਗੁਰੂ ਗ੍ਰੰਥ ਸਾਹਿਬ, ਜਾਂ ਆਦਿ ਗ੍ਰੰਥ, ਸਿੱਖ ਧਰਮ ਦਾ ਪਵਿੱਤਰ ਧਾਰਮਿਕ ਗ੍ਰੰਥ ਹੈ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ
Developer info
support@banaka.in